SportsBreaking NewsD5 specialInternationalNewsTop News

ਪਾਕਿ ‘ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ

ਅਟਾਰੀ : ਪਾਕਿਸਤਾਨ ‘ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ ‘ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।

Bhagwant Mann Marriage : CM Mann ਦੀ Chandigarh ਵਾਲੀ ਕੋਠੀ ਚ ਪੈ ਰਹੇ ਭੰਗੜੇ! ਦੇਖੋ ਸਿੱਧੀਆਂ ਤਸਵੀਰਾਂ

ਜਿਕਰਯੋਗ ਹੈ ਕਿ ਵਿਕਾਸ ਤੇ ਹਮਲਾ ਚੱਲਦੇ ਮੈਚ ਦੌਰਾਨ ਕੀਤਾ ਗਿਆ। ਰਿਪੋਰਟ ਮੁਤਾਬਕ ਹਮਲਾ ਕਰਨ ਵਾਲੇ ਦਾ ਨਾਮ ਵਾਰਿਸ ਹੈ। ਹਮਲੇ ਵਿੱਚ ਵਿਕਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਹਮਲਾਵਰ ਨੂੰ ਉੱਥੇ ਮੌਜੂਦ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸ ਦਈਏ ਕਿ ਵਿਕਾਸ ਗੁੱਜਰ ਪਾਕਿਸਤਾਨੀ ਕਬੱਡੀ ਟੀਮ ਦਾ ਮਸ਼ਹੂਰ ਖਿਡਾਰੀ ਸੀ। ਉਸਦੀ ਮੌਤ ਤੋਂ ਬਾਅਦ ਪ੍ਰਸ਼ੰਸ਼ਕਾਂ ਵਿੱਚ ਕਾਫੀ ਰੋਸ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button