Breaking NewsD5 specialInternationalNewsPoliticsTop News

ਪਾਕਿ ਦੇ ਰਾਸ਼ਟਰਪਤੀ ਆਰਿਫ਼ ਅਲਵੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ

ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਰਾਸ਼ਟਰਪਤੀ ਨੂੰ ਮੁੜ ਤੋਂ ਚੋਣਾਂ ਕਰਵਾਉਣ ਦੀ ਸਲਾਹ ਦਿੱਤੀ ਗਈ ਜਿਸ ਤੋਂ ਬਾਅਦ ਰਾਸ਼ਟਰਪਤੀ ਆਰਿਫ਼ ਅਲਵੀ ਨੇ ਕੁਝ ਮਿੰਟਾਂ ਬਾਅਦ ਹੀ ਅਸੈਂਬਲੀ ਭੰਗ ਕਰ ਦਿੱਤੀ।

सभी बीमारियों से पाया जा सकता है छुटकारा | Dr. Khadar Vali | live |

ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਫਾਰੂਖ ਹਬੀਬ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇਮਰਾਨ ਖਾਨ ਦੀ ਸਲਾਹ ਮੁਤਾਬਿਕ ਅਸੈਂਬਲੀ ਨੂੰ ਭੰਗ ਕਰ ਦਿੱਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ 90 ਦਿਨਾਂ ਅੰਦਰ ਚੋਣਾਂ ਮੁੜ ਕਰਵਾਈਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button