NewsBreaking NewsD5 specialPoliticsPunjab

ਪਿਤਾ ਦੇ ਭੋਗ ‘ਤੇ ਭਾਵੁਕ Manpreet Badal ਨੂੰ ਸੁਣ ਕੇ ਅੱਖਾਂ ਭਰ ਜਾਣਗੀਆਂ | ਰੱਬਾ ਮੇਰੀ ਸਾਰੀ ਦੌਲਤ ਲੈ ਲਾ | Badal

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ ਦੀ ਮੰਗਲਵਾਰ ਨੂੰ ਪਿੰਡ ਬਾਦਲ ਵਿਖੇ ਅੰਤਿਮ ਅਰਦਾਸ ਕੀਤੀ ਗਈ ਅਤੇ ਪਾਠ ਦੇ ਭੋਗ ਪਾਏ ਗਏ। ਗੁਰਦਾਸ ਬਾਦਲ ਦੀ ਅੰਤਿਮ ਅਰਦਾਸ ‘ਚ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਲ ਹੋਏ। ਪ੍ਰਕਾਸ਼ ਸਿੰਘ ਬਾਦਲ ਨੇ ਨਿੱਕੇ ਭਰਾ ਗੁਰਦਾਸ ਬਾਦਲ ਨੂੰ ਸ਼ਰਧਾਂਜਲੀ ਦਿੱਤੀ।

Breaking | ਕੈਪਟਨ ਦੇ ਗੜ੍ਹ ‘ਚ ਫੇਰ ਫੜੀ ਨਕਲੀ ਸ਼ਰਾਬ! ਇਕ ਹੋਰ ਵੱਡਾ ਲੀਡਰ DSP ਨੇ ਚੱਕਿਆ! ਹਨੇਰੇ ‘ਚ ਘਾਲੇ-ਮਾਲੇ

ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਦੇ ਪਿਤਾ ਜੀ ਦੇ ਬਹੁਤ ਸਾਰੇ ਦੋਸਤ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਨਹੀਂ ਹੋ ਸਕੇ ਹਨ। ਮਨਪ੍ਰੀਤ ਬਾਦਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਪਹਿਲਾਂ ਮਾਤਾ ਅਤੇ ਹੁਣ ਪਿਤਾ ਜੀ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦਾ ਘਰ ਰੂਪੀ ਕਿਲਾ ਢਹਿ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰੱਬ ਉਨ੍ਹਾਂ ਕੋਲੋਂ ਸਾਰੀ ਦੌਲਤ-ਸ਼ੌਹਰਤ ਲੈ ਕੇ ਸਿਰਫ 4 ਦਿਨਾਂ ਲਈ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਾਪਸ ਕਰ ਦੇਵੇ ਤਾਂ ਇਸ ਤੋਂ ਵੱਡਾ ਮੁਨਾਫਾ ਕੋਈ ਨਹੀਂ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button