Breaking NewsD5 specialIndiaNewsPunjab

ਪਿੰਕੀ ਕੈਟ ਨੇ ਫੇਰ ਖੋਲ੍ਹਤੇ ਵੱਡੇ ਰਾਜ਼ !

ਪਟਿਆਲਾ : ਇਕ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਸੁਮੇਧ ਸੈਣੀ ਦੇ ਇਕ ਸਮੇਂ ਖਾਸ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਉਰਫ ਪਿੰਕੀ ਕੈਟ ਵੱਲੋਂ ਆਪਣੀ ਉਨ੍ਹਾਂ ਨੇ ਰਾਜ ਖੋਲ੍ਹੇ ਗਏ ਹਨ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਅੰਮ੍ਰਿਤਧਾਰੀ ਦਾ ਸਿੰਘਾਂ ਨੇ ਕੀਤਾ ਆਹ ਹਸ਼ਰ

ਮਿਲੀ ਜਾਣਕਾਰੀ ਮੁਤਾਬਕ ਪਿੰਕੀ ਨੇ ਐਸਆਈਟੀ ਨੂੰ ਦਰਜ ਕਰਵਾਏ ਬਿਆਨਾਂ ਵਿਚ ਕਿਹਾ ਹੈ ਕਿ ‘ਸਿਟਕੋ’ ਵਿਚ ਜੇਈ ਵਜੋਂ ਤਾਇਨਾਤ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਪੁਲਿਸ ਹਿਰਾਸਤ ਵਿਚ ਹੀ ਤਸ਼ੱਦਦ ਕੀਤੇ ਜਾਣ ਕਰਕੇ ਹੋਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button