Breaking NewsD5 specialIndiaNewsPunjab

ਪਿੰਡਾਂ ਨੂੰ 2021 ਤੱਕ ਮਿਲੇਗਾ ਪੀਣ ਵਾਲਾ ਸਾਫ ਪਾਣੀ : ਕੈਪਟਨ

ਚੰਡੀਗੜ੍ਹ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਰਾਜ ਦੇ 1634 ਪਿੰਡਾਂ ਦੇ ਲੋਕਾਂ ਨੂੰ ਅਗਲੇ ਇੱਕ ਸਾਲ ਦੇ ਅੰਦਰ ਸਾਫ ਪੀਣ ਵਾਲਾ ਪਾਣੀ ਉਪਲੱਬਧ ਕਰਵਾਇਆ ਜਾਵੇਗਾ। ਸੂਬਾਈ ਪਾਣੀ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਨੇ ਕਿਹਾ ਕਿ ਰਾਜ ਸਰਕਾਰ ਫਲੋਰਾਇਡ, ਆਰਸੈਨਿਕ ਅਤੇ ਹੋਰ ਭਾਰੀ ਤੱਤਾਂ ਨਾਲ ਪ੍ਰਭਾਵਿਤ ਪੰਜਾਬ ਦੇ ਅਜਿਹੇ ਪਿੰਡਾਂ ਨੂੰ ਸਾਫ ਪਾਣੀ ਉਪਲੱਬਧ ਕਰਨ ਲਈ ਵਚਨਬੱਧ ਹੈ ਜਿਸ ਲਈ ਰਾਜ ਸਰਕਾਰ ਥੋੜ੍ਹੇ ਸਮੇਂ ਅਤੇ ਲੰਬੇ ਸਮੇਂ ਦੇ ਕਦਮ ਚੁੱਕ ਰਹੀ ਹੈ।

ਕਿਸਾਨੀ ਅੰਦੋਲਨ ‘ਚ ਜਾਵੇਗਾ ਪ੍ਰਧਾਨ ਮੰਤਰੀ,ਕਿਸਾਨਾਂ ਦੇ ਐਕਸ਼ਨ ਤੋਂ ਡਰੀ ਕੇਂਦਰ ਸਰਕਾਰ

ਉਨ੍ਹਾਂ ਨੇ ਕਿਹਾ ਕਿ ਸਾਫ ਪਾਣੀ ਹਾਸਲ ਕਰਨਾ ਹਰ ਇੱਕ ਵਿਅਕਤੀ ਦਾ ਮੂਲ ਅਧਿਕਾਰ ਹੈ, ਚਾਹੇ ਉਹ ਅਮੀਰ ਹੋਵੇ ਜਾਂ ਗਰੀਬ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅਜਿਹੇ ਕਦਮਾਂ ‘ਤੇ ਪੰਜਾਬ ਸਰਕਾਰ 1191 ਕਰੋੜ ਰੁਪਏ ਖਰਚ ਕਰ ਰਹੀ ਹੈ। ਵਿਅਕਤੀਗਤ ਘਰਾਂ ਅਤੇ ਕੰਮਿਊਨਿਟੀ ਪੱਧਰ, ਦੋਵਾਂ ਸਥਾਨਾਂ ‘ਤੇ ਚੁੱਕੇ ਸੰਖੇਪ ਕਦਮ ਜੂਨ 2021 ਤੱਕ ਪੂਰੇ ਹੋਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button