EntertainmentPunjabTop News

ਪਿੰਡ ਜਵਾਹਰ ਕੇ ‘ਚ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਈ ਜਾਵੇਗੀ

ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਪਿੰਡ ਜਵਾਹਰਕੇ ਵਾਸੀਆਂ ਵਲੋਂ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਈ ਜਾ ਰਹੀ ਹੈ ਅਤੇ ਉਥੇ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾਵੇਗਾ।

Sukhbir Badal ਨੂੰ ਸੰਮਨ ਜਾਰੀ, SIT ਦਾ ਵੱਡਾ ਐਕਸ਼ਨ, ਹੁਣ Badal ਜਾਣਗੇ ਜੇਲ੍ਹ! | D5 Channel Punjabi

ਇਸ ਲਈ ਪਿੰਡ ਵਾਸੀ ਗੁਰਜੀਤ ਸਿੰਘ ਨੇ ਜਗ੍ਹਾ ਦਾਨ ਕੀਤੀ ਹੈ। ਪਿੰਡ ਵਾਸੀਆਂ ਵਲੋਂ ਆਪਣੇ ਖਰਚ ‘ਤੇ ਇਹ ਯਾਦਗਾਰ ਬਣਾਈ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button