Breaking NewsD5 specialIndiaNewsPunjab

ਪੀਐਮ ਮੋਦੀ ਅੱਜ ਕਰਨਗੇ ਕੈਬਨਿਟ ਦੇ ਨਾਲ ਬੈਠਕ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ : ਕਿਸਾਨ ਅੰਦੋਲਨ ਦੇ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਵੇਗੀ। ਬੈਠਕ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁਰੂ ਹੋਵੇਗੀ। ਬੈਠਕ ‘ਚ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਅੱਕੇ ਕਿਸਾਨਾਂ ਦਾ ਕੇਂਦਰ ਨੂੰ ਠੋਕਵਾਂ ਜਵਾਬ ! ਖੇਤੀ ਕਾਨੂੰਨਾਂ ਦਾ ਦੱਸਿਆ ਇੱਕੋ-ਇੱਕ ਹੱਲ ! ਬਣਾਈ ਨਵੀਂ ਰਣਨੀਤੀ ||

ਮੀਟਿੰਗ ‘ਚ ਸੁਰੱਖਿਆ ਮਾਮਲਿਆਂ ‘ਤੇ ਚਰਚਾ ਹੋ ਸਕਦੀ ਹੈ। ਇਸਦੇ ਨਾਲ ਹੀ ਆਰਥਿਕ ਮਾਮਲਿਆਂ ‘ਤੇ ਵੀ ਚਰਚਾ ਹੋਵੇਗੀ ਅਤੇ ਕੁੱਝ ਮਹੱਤਵਪੂਰਨ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button