Breaking NewsD5 specialIndiaNewsTop News

ਪੀ.ਐੱਮ. Modi ਦੀ ਸੁਰੱਖਿਆ ਦੀ ਲਾਪਰਵਾਹੀ ਦਾ ਮਾਮਲਾ ਸੁਪਰੀਮ ਕੋਰਟ ‘ਚ ਪਹੁੰਚਿਆ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ Narendra Modi ਦੀ ਸੁਰੱਖਿਆ ਦੀ ਲਾਪਰਵਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਕੱਲ ਸੁਣਵਾਈ ਕਰੇਗਾ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ।

ਬੇਅਬਦੀ ਕਰਨ ਵਾਲੇ ਦੀ ਵੀਡੀਓ ਆਈ ਸਾਹਮਣੇ! ਦੱਸ ਰਿਹਾ ਅਸਲੀਅਤ D5 Channel Punjabi

CJI N.V. Ramanna ਦੇ ਸਾਹਮਣੇ ਵਕੀਲ Maninder Singh ਨੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸੀਨੀਅਰ ਵਕੀਲ Maninder Singh ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪਟੀਸ਼ਨ ਦੀ ਕਾਪੀ ਦੇਣ ਲਈ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button