Breaking NewsD5 specialIndiaNewsTop News

ਪੁਡੂਚੇਰੀ ‘ਚ 26 ਤੋਂ 29 ਨਵੰਬਰ ਤੱਕ ਹੋ ਸਕਦੀ ਹੈ ਭਾਰੀ ਬਾਰਿਸ਼

ਪੁਡੂਚੇਰੀ: ਪੁਡੂਚੇਰੀ ‘ਚ ਸ਼ੁੱਕਰਵਾਰ ਦੇਰ ਰਾਤ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 26 ਤੋਂ 29 ਨਵੰਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ।ਮੌਸਮ ਵਿਭਾਗ ਨੇ ਅੱਜ ਚੇਨਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਸੂਬੇ ਦੀ ਰਾਜਧਾਨੀ ‘ਚ ਸੋਮਵਾਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਚੰਨੀ ‘ਤੇ ਬੱਦਲ ਵਾਂਗ ਗਰਜਿਆ ਭਗਵੰਤ ਮਾਨ, ਕੀਤੇ ਐਲਾਨਾਂ ਦੀ ਖੋਲ੍ਹੀ ਪੋਲ !

ਵਿਭਾਗ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਦੇ ਕਡਪਾ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਰੁੜ੍ਹੇ 16 ਲੋਕ ਅਜੇ ਵੀ ਲਾਪਤਾ ਹਨ।ਮੁੱਖ ਮੰਤਰੀ YS Jagan Mohan Reddey ਵਾਈਐਸ ਜਗਨਮੋਹਨ ਰੈੱਡੀ ਨੇ ਮ੍ਰਿਤਕਾਂ ਅਤੇ ਲਾਪਤਾ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button