NationalTop News

ਪੁਣੇ ਜ਼ਿਲ੍ਹੇ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ

ਪੁਣੇ: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹੈਲੀਕਾਪਟਰ ਪੁਣੇ ਦੇ ਬਾਵਧਨ ਇਲਾਕੇ ‘ਚ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਪੁਣੇ ਦੇ ਬਾਵਧਨ ਬੁਦਰੁਕ ‘ਚ ਵਾਪਰਿਆ, ਇਸ ਹਾਦਸੇ ‘ਚ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸੂਚਨਾ ਮਿਲਦੇ ਹੀ ਪੁਲਸ, ਫਾਇਰ ਬ੍ਰਿਗੇਡ ਅਤੇ ਆਫਤ ਰਾਹਤ ਟੀਮ ਮੌਕੇ ‘ਤੇ ਪਹੁੰਚ ਗਈ। ਘਟਨਾ ਸਵੇਰੇ ਸੱਤ ਵਜੇ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਦਾ ਮੁੱਖ ਕਾਰਨ ਧੁੰਦ ਦੱਸਿਆ ਜਾ ਰਿਹਾ ਹੈ। ਹਾਲਾਂਕਿ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਘਟਨਾ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button