PunjabPunjabTop News

ਪੁਲਸ ਸਟੇਸ਼ਨ ਤੇ ਹਮਲੇ ਮਾਮਲੇ ਦੋ ਕਾਬੂ, ਹਥਿਆਰ ਤੇ ਨਸ਼ਾ ਬਰਾਮਦ

DGP ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਕ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੂੰ ਵਿਦੇਸ਼ਾਂ ਦੇ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਵਿਚ ਗੁਰਜੀਤ ਸਿੰਘ ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਨੇ 17 ਦਸੰਬਰ, 2024 ਨੂੰ ਪੁਲਿਸ ਸਟੇਸ਼ਨ ਇਸਲਾਮਾਬਾਦ ’ਤੇ ਗ੍ਰਨੇਡ ਹਮਲਾ ਕੀਤਾ ਸੀ। ਉਨ੍ਹਾਂ ਪਾਸੋਂ ਹੁਣ ਤੱਕ 1.4 ਕਿਲੋ ਹੈਰੋਇਨ, 01 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਗਏ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button