Breaking NewsPunjabTop News
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ
IPS ਹਰਮਨਬੀਰ ਸਿੰਘ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS ਅਫ਼ਸਰ ਹਰਮਨਬੀਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਅਹੁਦੇ ’ਤੇ ਕਾਇਮ ਰੱਖਦਿਆਂ ਐਡਿਸ਼ਨਲ ਚਾਰਜ ਕਮਿਸ਼ਨਰ ਆਫ ਪੁਲਿਸ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਮਨਬੀਰ ਸਿੰਘ ਐਡਿਸ਼ਨਲ ਜ਼ਿੰਮੇਵਾਰੀ IPS ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




