Breaking NewsD5 specialNewsPoliticsPunjab

ਪੁਲਿਸ ਦੀਆਂ ਸ਼ਿਕਾਇਤਾਂ ਤੋਂ ਬਾਅਦ, ਕੈਪਟਨ ਨੇ ਚੁੱਕਿਆ ਵੱਡਾ ਕਦਮ, ਖ਼ੁਦ ਲਈ ਮੌਕੇ ਦੀ ਜਾਣਕਾਰੀ

ਪਟਿਆਲਾ : ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ ‘ਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸਨੂੰ ਦੇਖਦਿਆਂ ਬੀਤੇ ਕਈ ਦਿਨਾਂ ਤੋਂ ਕਰਫਿਊ ਲਾਗੂ ਅਤੇ ਪੰਜਾਬ ਪੁਲਿਸ ਵੀ ਸਖਤੀ ਨਾਲ ਕੰਮ ਲੈ ਰਹੀ ਹੈ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੁਲਿਸ ਮੁਲਾਜ਼ਮਾਂ ਨਾਲ ਫੋਨ ਤੇ ਗੱਲ ਕੀਤੀ ਹੈ।
ਉਨ੍ਹਾਂ ਦੇ ਆਪਣੇ ਫੇਸਬੁਕ ਪੇਜ ਤੇ ਜਾਣਕਾਰੀ ਸਾਂਝੀ ਕੀਤੀ ਹੈ।

ਪੁਲਿਸ ਦੀਆਂ ਸ਼ਿਕਾਇਤਾਂ ਤੋਂ ਬਾਅਦ, ਕੈਪਟਨ ਨੇ ਚੁੱਕਿਆ ਵੱਡਾ ਕਦਮ, ਖ਼ੁਦ ਲਈ ਮੌਕੇ ਦੀ ਜਾਣਕਾਰੀ

ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ ‘ਡਿਊਟੀ ਕਰ ਰਹੇ ਪੰਜਾਬ ਪੁਲਿਸ ਦੇ ਜਵਾਨਾਂ ਤੇ ਡਾਕਟਰਾਂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਮੈਂ ਇਨ੍ਹਾਂ ਦੀ ਲਗਨ ਤੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਇਨ੍ਹਾਂ ਬਹਾਦਰ ਨਾਇਕਾਂ ਨੂੰ ਸਲਾਮ ਕਰਦਾ ਹਾਂ। ਸਾਨੂੰ ਸਾਰਿਆਂ ਨੂੰ ਦੱਸੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਕਰਕੇ ਹੀ ਅਸੀਂ ਇਨ੍ਹਾਂ ਦੀ ਅਸਲ ਮਾਇਨਿਆਂ ਵਿੱਚ ਮਦਦ ਕਰ ਸਕਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button