Breaking NewsD5 specialNewsPunjabPunjab policeTop News

ਪੁਲਿਸ ਦੇ ਅੜਿੱਕੇ ਆਏ ਬੇਰੋਜ਼ਗਾਰ PTI ਅਧਿਆਪਕ

ਬਰਨਾਲਾ: ਪੰਜਾਬ ਦੇ ਬੇਰੋਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ।

ਬੱਗਾ ਦੀ ਹੋਈ ਬੱਲੇ-ਬੱਲੇ? ਹੱਕ ’ਚ ਹੋਇਆ ਵੱਡਾ ਫ਼ੈਸਲਾ, ਕੇਜਰੀਵਾਲ ਕਰਤਾ ਚੁੱਪ! D5 Channel Punjabi

ਜਦੋਂ ਅਧਿਆਪਕ ਮੀਤ ਹੇਅਰ ਦੀ ਕੋਠੀ ਵੱਲ ਵੱਧਣ ਦੀ ਕੋਸ਼ਿਸ਼ ਕਰ ਰਹੇ ਸਨ, ਉਸ ਸਮੇਂ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਧੱਕਾ-ਮੁੱਕੀ ਹੋ ਗਈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button