Breaking NewsD5 specialNewsPunjab

ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ‘ਚ ਨਵਾਂ ਮੋੜ | ਸਿਰਫਿਰੇ ਨੇ ਮਾਰੀਆਂ ਸੀ ਗੋਲੀਆਂ (Video)

ਫਰੀਦਕੋਟ : ਮੋਗਾ ਦੇ ਪਿੰਡ ਖੋਸਾ ਪਾਂਡੋ ‘ਚ ਵਾਪਰੇ ਗੋਲੀ ਕਾਂਡ ਦੌਰਾਨ ਜ਼ਖ਼ਮੀ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਗੁਰਵਿੰਦਰ ਸਿੰਘ ਦਾ ਆਪਣੇ ਚਾਚੇ ਨਾਲ ਵਿਵਾਦ ਸੀ। ਜਿਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਤਾਂ ਕਾਬੂ ਕਰਨ ਆਈ ਪੁਲਿਸ ‘ਤੇ ਹੀ ਗੁਰਵਿੰਦਰ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਮੁਲਜ਼ਮ ਨੂੰ ਇਲਾਜ ਫਰੀਦਕੋਟ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।

🔴 LIVE | ਅਕਾਲੀ ਦਲ ‘ਚ ਘਮਾਸਾਨ | ਹਰਸਿਮਰਤ ਬਾਦਲ ਦੇਣਗੇ ਅਸਤੀਫ਼ਾ! LIVE Calling 0175-5000156

ਓਧਰ ਗੁਰਵਿੰਦਰ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਖ਼ਿਲਾਫ਼ ਸ਼ਿਕਾਇਤ ਦੇਣ ਵਾਲੇ ਚਾਚੇ ਉਪਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਦੇਖਣਾ ਹੋਵੇਗਾ ਕਿ ਇਸ ਮਾਮਲੇ ‘ਚ ਪੁਲਿਸ ਹੁਣ ਕੀ ਕਾਰਵਾਈ ਕਰਦੀ ਹੈ ਪਰ ਇਕ ਮਾਮੂਲੀ ਝਗੜੇ ਨੇ ਦੋ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ ਇਕ ਪੁਲਿਸ ਮੁਲਾਜ਼ਮ ਤੇ ਦੂਜਾ ਗੁਰਵਿੰਦਰ ਸਿੰਘ ਦਾ ਪਰਿਵਾਰ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button