Breaking NewsD5 specialEntertainmentNews

ਪੂਜਾ ਹੇਗੜੇ ਵੀ ਕੋਰੋਨਾ ਸੰਕਰਮਿਤ, ਟਵੀਟ ਕਰ ਦਿੱਤੀ ਜਾਣਕਾਰੀ

ਮੁੰਬਈ : ਦੁਨੀਆ ਭਰ ‘ਚ ਕੋਰੋਨਾ ਵਾਇਰਸ ਦੇ ਲਗਾਤਾਰ ਕੇਸ ਸਾਹਮਣੇ ਆ ਰਹੇ ਹਨ। ਪੂਰੇ ਦੇਸ਼ ਦੇ ਹਸਪਤਾਲਾਂ ‘ਚ ਆਕਸੀਜਨ ਦੀ ਕਮੀ ਹੋ ਰਹੀ ਹੈ। ਹੁਣ ਤੱਕ ਬਾਲੀਵੁੱਡ ਦੇ ਵੀ ਕਈ ਵੱਡੇ ਸਿਤਾਰੇ ਕੋਰੋਨਾ ਦੀ ਚਪੇਟ ‘ਚ ਆ ਚੁੱਕੇ ਹੈ। ਇਸੇ ਦੇ ਨਾਲ ਦੱਸ ਦਈਏ ਕਿ ਬਾਲੀਵੁੱਡ ਦੀ ਅਦਾਕਾਰਾ ਪੂਜਾ ਹੇਗੜੇ ਵੀ ਕੋਰੋਨਾ ਸੰਕਰਮਿਤ ਪਾਈ ਗਈ ਹੈ। ਪੂਜਾ ਨੇ ਆਪਣੇ ਕੋਰੋਨਾ ਪੌਜ਼ੀਟਿਵ ਹੋਣ ਦੀ ਜਾਣਕਾਰੀ ਟਵੀਟ ਸ਼ੇਅਰ ਕਰ ਦਿੱਤੀ।

ਰਾਜਪਾਲ ਦੀ ਕਿਸਾਨਾਂ ਨੂੰ ਸਪੋਟ,ਸਰਕਾਰ ਨੇ ਮੰਨੀ ਆਪਣੀ ਗਲਤੀ,ਬਣ ਸਕਦੀ ਹੈ ਗੱਲ!

ਦੱਸ ਦਈਏ ਕਿ ਟਵੀਟ ਕਰ ਪੂਜਾ ਨੇ ਲਿਖਿਆ- “ਹੈਲੋ, ਤੁਹਾਨੂੰ ਇਹ ਦੱਸ ਦਈਏ ਕਿ ਮੇਰਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ…ਸਾਰੇ ਪ੍ਰੋਟੋਕਾਲਸ ਨੂੰ ਫੋਲੋ ਕਰਦੇ ਹੋਏ ਮੈਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਹੋਮ ਕੁਆਰਨਟਾਇਨ ਵਿੱਚ ਹਾਂ…ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਜਿੰਨੇ ਵੀ ਲੋਕ ਮੇਰੇ ਸੰਪਰਕ ‘ਚ ਆਏ ਹਨ ਉਹ ਸਭ ਆਪਣਾ ਟੈਸਟ ਵੀ ਕਰਾ ਲੈਣ…ਤੁਹਾਡੇ ਪਿਆਰ ਅਤੇ ਸਪੋਰਟ ਦੇ ਲਈ ਧੰਨਵਾਦ…ਮੈਂ ਠੀਕ ਹੋਣ ਦੀ ਕੋਸ਼ਿਸ਼ ਕਰ ਰਹੀ ਹਾਂ…ਘਰ ‘ਚ ਰਹੋ,ਸੇਫ ਰਹੋ ਅਤੇ ਧਿਆਨ ਰੱਖੋ”।
ਇਸ ਦੇ ਨਾਲ ਹੀ ਦੱਸ ਦਈਏ ਕਿ ਪੂਜਾ ਆਪਣੀ ਆਉਣ ਵਾਲੀ ਫਿਲਮ ‘ਰਾਧੇ ਸ਼ਿਆਮ’ ਦੀ ਸ਼ੂਟਿੰਗ ਕਰਨ ਵਾਲੀ ਸੀ ਪਰ ਕੋਰੋਨਾ ਕਾਰਨ ਇਸ ਨੂੰ ਪੋਸਟਪੋਰਨ ਕਰਨਾ ਪਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button