ਹੈਲਥ

ਪੂਰਸ਼ਾਂ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਨੂੰ ਵਧਾਉਣਾ ਦਾ ਪੱਕਾ ‘ਤੇ ਦੇਸੀ ਇਲਾਜ

ਜਲੰਧਰ : ਪੁਰਸ਼ਾਂ ’ਚ ਜ਼ਿਆਦਾਤਰ ਸਮੱਸਿਆ ਘੱਟ ਸ਼ੁਕਰਾਣੂ, ਨਿੱਲ ਸ਼ੁਕਰਾਣੂ ਜਾਂ ਫਿਰ ਸ਼ੁਕਰਾਣੂ ਦੀ Motility ਨੂੰ ਲੈ ਕੇ ਪਾਈ ਜਾ ਰਹੀ ਹੈ। ਕੁਝ ਸਾਲ ਪਹਿਲਾਂ ਬਾਂਝਪਨ ਦੀਆਂ ਜ਼ਿਆਦਾਤਰ ਸਮੱਸਿਆਵਾਂ ਔਰਤਾਂ ’ਚ ਪਾਈਆਂ ਜਾਂਦੀਆਂ ਸਨ ਪਰ ਅੱਜ Infertility ਦੇ Cases ’ਚ 40 ਫੀਸਦੀ ਸਮੱਸਿਆਵਾਂ ਪੁਰਸ਼ਾਂ ਵੱਲੋਂ ਪਾਈਆਂ ਜਾ ਰਹੀਆਂ ਹਨ। ਮਰਦਾਂ ’ਚ ਸ਼ੁਕਰਾਣੂਆਂ ਦੀ ਗਿਣਤੀ (Sperm Count) ’ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ। ਜੇਕਰ ਤੁਹਾਡੇ ਵੀਰਜ ’ਚ ਪ੍ਰਤੀ ਮਿਲੀਲੀਟਰ 15 ਮਿਲੀਅਨ ਤੋਂ ਘੱਟ ਸ਼ੁਕਰਾਣੂ ਹਨ ਤਾਂ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਆਮ ਨਾਲੋਂ ਘੱਟ ਮੰਨੀ ਜਾਂਦੀ ਹੈ। ਬਾਂਝਪਨ ਦੇ ਇਕ-ਤਿਹਾਈ ਤੋਂ ਵੱਧ ਮਾਮਲਿਆਂ ’ਚ ਸਮੱਸਿਆ ਪੁਰਸ਼ਾਂ ਦੇ ਨਾਲ ਹੁੰਦੀ ਹੈ। ਇਕ ਰਿਸਰਚ ’ਚ ਕਿਹਾ ਗਿਆ ਹੈ ਕਿ 4 ਦਹਾਕਿਆਂ ਦੇ ਅੰਕੜਿਆਂ ’ਚ ਸ਼ੁਕਰਾਣੂਆਂ ਦੀ ਗਿਣਤੀ ’ਚ ਅੱਧੇ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਲਈ ਅੱਜ ਅਸੀਂ ਉਨ੍ਹਾਂ ਕਾਰਨਾਂ ਬਾਰੇ ਦੱਸਾਂਗੇ, ਜਿਨ੍ਹਾਂ ਕਾਰਨ ਪੁਰਸ਼ਾਂ ਦੇ ਵੀਰਜ ’ਚ ਸ਼ੁਕਰਾਣੂਆਂ ਦੀ ਗਿਣਤੀ ਯਾਨੀ Sperm Count ਘਟ ਜਾਂਦੀ ਹੈ।

02 2

1. ਮੋਟਾਪਾ (Obesity)
ਮੋਟਾਪਾ ਟੈਸਟੋਸਟੇਰੋਨ ਦੇ ਪੱਧਰ (Testosterone levels) ਨੂੰ ਘਟਾਉਂਦਾ ਹੈ ਅਤੇ ਤੁਸੀਂ ਜਾਣਦੇ ਹੋ ਕਿ ਟੈਸਟੋਸਟੇਰੋਨ ਹੀ ਸ਼ੁਕਰਾਣੂਆਂ ਦੇ ਉਤਪਾਦਨ ਨੂੰ ਵਧਾਉਂਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਦਾ ਭਾਰ ਜ਼ਿਆਦਾ ਹੈ, ਉਨ੍ਹਾਂ ਨੂੰ ਭਾਰ ਘਟਾਉਣਾ ਚਾਹੀਦਾ ਹੈ, ਜਿਸ ਨਾਲ ਸ਼ੁਕਰਾਣੂਆਂ ਦੀ ਗਿਣਤੀ ਵਧੇਗੀ।

testosterone age changes

2. ਬਾਕਸਰ ਪਹਿਨਣਾ (Boxers)
ਇਕ ਨਵੇਂ ਅਧਿਐਨ ’ਚ ਪਾਇਆ ਗਿਆ ਕਿ ਪੁਰਸ਼ ਬਾਕਸਰ ਸ਼ਾਰਟਸ ਪਹਿਨਦੇ ਹਨ, ਉਨ੍ਹਾਂ ’ਚ ਟਾਈਟ ਬ੍ਰੀਫ ਪਹਿਨਣ ਵਾਲਿਆਂ ਦੀ ਤੁਲਨਾ ’ਚ ਸ਼ੁਕਰਾਣੂਆਂ ਦੀ ਗਿਣਤੀ ਵੱਧ ਹੁੰਦੀ ਹੈ। ਬਾਕਸਰ ਪਹਿਨਣ ਵਾਲਿਆਂ ’ਚ FSH, ਫੋਲੀਕਲ ਉਤੇਜਕ ਹਾਰਮੋਨ ਦਾ ਪੱਧਰ ਵੀ ਘੱਟ ਹੁੰਦਾ ਹੈ, ਜੋ ਸ਼ੁਕਰਾਣੂਆਂ ਲਈ ਇਕ ਸਿਹਤਮੰਦ ਵਾਤਾਵਰਣ ਦਾ ਸੰਕੇਤ ਦਿੰਦਾ ਹੈ।

0405

3. ਸ਼ਰਾਬ (Alcohol)
ਸ਼ਰਾਬ ਦੀ ਵਰਤੋਂ ਨੂੰ ਬਾਂਝਪਨ ਨਾਲ ਜੋੜਿਆ ਗਿਆ ਹੈ। ਕਿਹਾ ਗਿਆ ਹੈ ਕਿ ਇਸ ਨਾਲ ਪੁਰਸ਼ਾਂ ’ਚ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ ਅਤੇ ਉਨ੍ਹਾਂ ’ਚ ਨਿਪੁੰਸਕਤਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਰਾਬ ਦਾ ਸੇਵਨ ਨਾਲ ਸ਼ੁਕਰਾਣੂਆਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੋ ਸਕਦੀ ਹੈ।

08 1

4. ਸਿਗਰਟਨੋਸ਼ੀ (Smoking)
ਸਿਗਰਟਨੋਸ਼ੀ ਜਾਂ ਸਿਗਰਟ ਪੀਣ ਨਾਲ ਪੁਰਸ਼ਾਂ ’ਚ ਪ੍ਰਜਣਨ ਸਮਰੱਥਾ ਘੱਟ ਹੋਣ ਦਾ ਪਤਾ ਲੱਗਾ ਹੈ। ਸਿਗਰਟਨੋਸ਼ੀ ਸ਼ੁਕਰਾਣੂਆਂ ਦੀ ਮਾਤਰਾ, ਸ਼ੁਕਰਾਣੂਆਂ ਦੀ ਗਿਣਤੀ, ਸ਼ੁਕਰਾਣੂਆਂ ਦੀ ਗਤੀਸ਼ੀਲਤਾ ਅਤੇ ਸ਼ੁਕਰਾਣੂਆਂ ਦੇ ਤੈਰਨੇ ਦੀ ਸਮਰੱਥਾਂ ਨੂੰ ਪ੍ਰਭਾਵਿਤ ਕਰਦੀ ਹੈ। ਸਿਗਰਟਨੋਸ਼ੀ ਨਾਲ ਵੀਰਜ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ ਅਤੇ ਸ਼ੁਕਰਾਣੂ ਇਨ-ਐਕਟਿਵ ਹੋਣ ਲੱਗਦੇ ਹਨ।

stop smoking concept 1141358432 7447ddf163724342b857331902df3e94

5. ਨਸ਼ੀਲੀਆਂ ਦਵਾਈਆਂ ਦੀ ਵਰਤੋਂ (Drug Use)
ਜੇਕਰ ਤੁਸੀਂ ਬੱਚਾ ਪੈਦਾ ਕਰਨਾ ਚਾਹੁੰਦੇ ਹੋ ਤਾਂ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਜੇਕਰ ਕੋਈ ਇਨ੍ਹਾਂ ਦਾ ਨਸ਼ਾ ਕਰਦਾ ਸੀ ਅਤੇ ਇਨ੍ਹਾਂ ਦਾ ਸੇਵਨ ਬੰਦ ਕਰ ਦਿੰਦਾ ਹੈ ਤਾਂ ਉਸ ਦੇ ਸਪਰਮ ਕਾਊਂਟ ਠੀਕ ਹੋ ਸਕਦੇ ਹਨ।

095

6. ਹੌਟ ਟੱਬ ਅਤੇ ਸੋਨਾ ਬਾਥ (Hot Tubs and Sauna bath)
ਸ਼ੁਕਰਾਣੂਆਂ ਦੇ ਨਿਰਮਾਣ ਲਈ ਇਕ ਆਦਮੀ ਦੇ ਅੰਡਕੋਸ਼ ਨੂੰ ਉਸ ਦੇ ਸਰੀਰ ਦੇ ਬਾਕੀ ਹਿੱਸਿਆਂ ਦੀ ਤੁਲਨਾ ’ਚ ਠੰਡਾ ਰੱਖਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ’ਚ ਜਦੋਂ ਕੋਈ ਵਿਅਕਤੀ ਹੌਟ ਟੱਬ, ਜਕੂਜ਼ੀ ਜਾਂ ਸੋਨਾ ਬਾਥ ’ਚ ਗਰਮ ਵਾਤਾਵਰਣ ’ਚ ਨਹਾਉਂਦਾ ਹੈ ਤਾਂ ਉਸ ਦੇ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ।

hotTubHeart 119104677 770x533 1

7. ਸ਼ੂਗਰ/ਡਾਇਬਿਟੀਜ਼ (Diabetes)
ਜ਼ਿਆਦਾ ਵਜ਼ਨ ਜਾਂ ਮੋਟਾਪੇ ਕਾਰਨ ਹੋਣ ਵਾਲੀ ਟਾਈਪ 2 ਡਾਇਬਟੀਜ਼ ਵੀ ਘੱਟ ਟੈਸਟੋਸਟੇਰੋਨ ਦੇ ਪੱਧਰ ਅਤੇ ਬਾਂਝਪਨ ਨਾਲ ਜੁੜੀ ਹੋਈ ਹੈ। ਵਜ਼ਨ ਘੱਟ ਕਰਨ ਅਤੇ ਡਾਇਬਿਟੀਜ਼ ਨੂੰ ਕੰਟਰੋਲ ਕਰਨ ਨਾਲ ਟੈਸਟੋਸਟੇਰੋਨ ਦੇ ਪੱਧਰ ’ਚ ਸੁਧਾਰ ਹੋ ਸਕਦਾ ਹੈ ਅਤੇ ਸ਼ੁਕਰਾਣੂਆਂ ਦੀ ਗਿਣਤੀ ਵੀ ਵਧ ਜਾਂਦੀ ਹੈ।

shutterstock 1439349791

ਘੱਟ ਸ਼ੁਕਰਾਣੂ ਸਮੱਸਿਆ ਵਾਲੇ ਮਰੀਜ਼ਾਂ ਲਈ ਪ੍ਰਹੇਜ਼ ਅਤੇ ਡਾਈਟ ਚਾਰਟ
ਆਪਣੀ ਡਾਈਟ ‘ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਨਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ ‘ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ ‘ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।

ਵਿਦੇਸ਼ਾਂ ‘ਚ ਬੈਠੇ ਪੰਜਾਬੀ ਵੀਰਾਂ ਦੀ ਪਹਿਲੀ ਪਸੰਦ-ਰੌਸ਼ਨ ਹੈਲਥ ਕੇਅਰ

ਵਿਦੇਸ਼ਾਂ ‘ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ‘ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਜ਼ੂਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਵਿਦੇਸ਼ਾਂ ‘ਚ ਬੈਠੇ ਮੇਰੇ ਪੰਜਾਬੀ ਨੌਜਵਾਨ-ਬਜ਼ੁਰਗ ਵੀਰ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਫੋਨ ‘ਤੇ ਮੁਫ਼ਤ ਸਲਾਹ ਲਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

055

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਨੇੜੇ ਅਜੀਤ ਅਖ਼ਬਾਰ ਦਫ਼ਤਰ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ : ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214,  ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ। ਜੇਕਰ ਤੁਹਾਡਾ ਦੋਸਤ ਜਾਂ ਰਿਸ਼ਤੇਦਾਰ ਘੱਟ ਸ਼ੁਕਰਾਣੂ ਸਮੱਸਿਆ ਤੋਂ ਪ੍ਰੇਸ਼ਾਨ ਹੈ ਤਾਂ ਇਹ ਖ਼ਬਰ ਜ਼ਰੂਰ ਸ਼ੇਅਰ ਕਰੋ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button