Breaking NewsD5 specialIndiaNewsTop News

ਪੈਗਾਸਸ ਮਾਮਲੇ ‘ਤੇ ਸੁਪਰੀਮ ਕੋਰਟ ਵੱਲੋਂ ਮਮਤਾ ਸਰਕਾਰ ਨੂੰ ਝਟਕਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ Mamata Banerjee ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ Mamata ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਨੋਟਿਸ ਜਾਰੀ ਕਰਦਿਆਂ ਕੋਰਟ ਨੇ ਮਾਮਲੇ ਦੀ ਕੀਤੀ ਜਾ ਰਹੀ ਜਾਂਚ ‘ਤੇ ਰੋਕ ਲਗਾ ਦਿੱਤੀ।

ਡਾ. ਦਰਸ਼ਨ ਸਿੰਘ ਨਾਲ ਧਮਾਕੇਦਾਰ ਇੰਟਰਵਿਊ, ਕੈਪਟਨ ਦੇ ਖੋਲ੍ਹੇ ਅੰਦਰਲੇ ਭੇਤ, ਹੁਣ ਨਹੀਂ ਕਰਨੀ ਕੈਪਟਨ ਦੀ ਗੁਲਾਮੀ

ਦੱਸ ਦਈਏ ਕਿ ਸੂਬਾ ਸਰਕਾਰ ਨੇ ਸਾਬਕਾ ਜੱਜ Madan B Lokur ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਦੀ ਕਮੇਟੀ ਦਾ ਗਠਨ ਕੀਤਾ ਸੀ। ਤੁਹਾਨੂੰ ਦੱਸ ਦਈਏ ਕਿ ਇਸ ਕਮਿਸ਼ਨ ਵੱਲੋਂ ਪੈਗਾਸਸ ਮਾਮਲੇ ਦੀ ਜਾਂਚ ਕੀਤੀ ਜਾਣੀ ਸੀ। ਪਰ ਹੁਣ ਸੁਪਰੀਮ ਕੋਰਟ ਵੱਲੋਂ ਕਮਿਸ਼ਨ ਦਾ ਕੰਮ ਰੋਕਣ ਦੇ ਆਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button