Breaking NewsD5 specialIndiaNewsPoliticsTop News

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਘਵ ਚੱਢਾ ਨੇ ਘੇਰੀ ਕੇਂਦਰ ਸਰਕਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦਿਆਂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ ।

ਓ ਤੇਰੀ! ਚਾਰੇ ਪਾਸੇ ਪਾਣੀ ਹੀ ਪਾਣੀ, ਨਹੀਂ ਦਿਖ ਰਹੀ ਧਰਤੀ | D5 Channel Punjabi

ਉਨ੍ਹਾਂ ਕਿਹਾ ਕਿ ਮੈਂ ਸੰਸਦ ‘ਚ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਇਕ ਸਾਲ ‘ਚ ਪੈਟਰੋਲ ਦੀ ਕੀਮਤ ਕਿੰਨੀ ਵਾਰ ਵਧੀ ਹੈ? ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ 1 ਸਾਲ ‘ਚ  ਪੈਟਰੋਲ ਦੀ ਕੀਮਤ  78 ਵਾਰ ਅਤੇ ਡੀਜ਼ਲ ਦੀ ਕੀਮਤ ‘ਚ 76 ਵਾਰ ਵਾਧਾ ਕੀਤਾ ਗਿਆ ਹੈ। ਇਹ ਜਨਤਾ ਦੀਆਂ ਜੇਬਾਂ ‘ਤੇ ਡਾਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button