PunjabSportsTop News

ਪੈਰਿਸ ਉਲੰਪਿਕ ਚ ਮੈਡਲ ਜਿੱਤਣ ਬਾਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਹਾਕੀ ਟੀਮ

ਪੈਰਿਸ ਓਲੰਪਿਕ ਵਿੱਚ ਭਾਰਤ ਲਈ ਕਾਂਸੀ ਦਾ ਤਮਗਾ ਜਿੱਤ ਕੇ ਗੁਰੂ ਨਗਰੀ ਪਰਤੇ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿੱਥੇ ਖਿਡਾਰੀਆਂ ਦੇ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ| ਅੰਮ੍ਰਿਤਸਰ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ ਅਤੇ ਜਰਮਨਜੀਤ ਸਿੰਘ ਭਾਰਤੀ ਟੀਮ ਵਿੱਚ ਖੇਡੇ। ਹਾਕੀ ਟੀਮ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button