Breaking NewsPunjabTop News

ਪੋਸਟ ਮ੍ਰੈਟਿਕ ਵਜ਼ੀਫ਼ਾ ਘੁਟਾਲਾ ਮਾਮਲੇ ਸਰਕਾਰ ਦਾ ਵੱਡਾ ਐਕਸ਼ਨ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ

ਚੰਡੀਗੜ੍ਹ : ਕਾਂਗਰਸ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਕਾਰਜਕਾਲ ਦੌਰਾਨ ਹੋਏ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ 6 ਉੱਚ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਵਿਭਾਗੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਵੱਖ-ਵੱਖ ਵਿਭਾਗਾਂ ਦੇ 6 ਅਧਿਕਾਰੀਆਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ।

ਇਕੱਠੀਆਂ 35 ਕਾਰਾਂ ਚੋਰੀ, ਕੀਮਤੀ ਕਾਰਾਂ ਵਾਲੇ ਹੋ ਜਾਣ ਸਾਵਧਾਨ | D5 Channel Punjabi

ਇਨ੍ਹਾਂ ‘ਚੋਂ 4 ਅਧਿਕਾਰੀ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ, ਚਰਨਜੀਤ ਸਿੰਘ ਡਿਪਟੀ ਕੰਟਰੋਲਰ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਨੂੰ ਵਿਭਾਗੀ ਜਾਂਚ ਮਗਰੋਂ ਬਰਖ਼ਾਸਤ ਕਰ ਦਿੱਤਾ ਹੈ। ਇਨ੍ਹਾਂ ‘ਚੋਂ ਚਰਨਜੀਤ ਤੇ ਰਾਕੇਸ਼ ਸੇਵਾ ਮੁਕਤ ਹੋ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button