Breaking NewsD5 specialNewsPoliticsPunjab

ਪ੍ਰਕਾਸ਼ ਸਿੰਘ ਬਾਦਲ ਨੇ ਚੁੱਪੀ ਤੋੜਦਿਆਂ ਹੀ ਘੇਰ ਲਿਆ ਕੈਪਟਨ, ਐਵੇਂ ਤਾਂ ਨਈਂ ਲੋਕ ਕਹਿੰਦੇ ਬਾਬਾ ਬੋਹੜ

ਮੁਕਤਸਰ : ਅਕਾਲੀ ਦਲ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਲੰਮੇ ਸਮੇਂ ਬਾਅਦ ਚੁੱਪੀ ਤੋੜਦਿਆਂ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਅਤੇ ਸੂਬਾ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਲੋਕ ਵਿਰੋਧ ਕਰ ਰਹੇ ਜਿਹਨਾਂ ਨੇ ਸੂਬੇ ਦੇ ਲਈ ਕੁਝ ਨਹੀਂ ਕੀਤਾ ਬਲਕਿ ਉਸ ਪਾਰਟੀ ਦੀ ਕਮਾਨ ਸੰਭਾਲੀ ਹੈ ਜਿਸਨੇ ਸਿੱਖ ਕੌਮ ਅਤੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ।

🔴 LIVE 🔴 ਪਾਵਮ ਸਰੂਪ ਮਾਮਲੇ ‘ਚ SGPC ਦੇ ਵੱਡੇ ਅਧਿਕਾਰੀ ਦਾ ਹੱਥ! ਲੌਂਗੋਵਾਲ ਦੀ ਕੁਰਸੀ ਨੂੰ ਖਤਰਾ ?

ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਐਸਵਾਈਐਲ ਦੇ ਮੁੱਦੇ ‘ਤੇ ਵੀ ਕੈਪਟਨ `ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਇਸ ਕਦਮ ਨੂੰ ਸਹੀ ਕਰਾਰ ਦਿੱਤਾ ਸੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਵੱਖ-ਵੱਖ ਪਾਰਟੀਆਂ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਪ੍ਰੋਪੇਗੰਡਾ ਕੀਤਾ ਜਾ ਰਿਹਾ ਹੈ ਇਸ ਤੋਂ ਬਚਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button