D5 specialIndiaNewsPoliticsPunjab

ਪ੍ਰਗਿਆ ਠਾਕੁਰ ਨੂੰ ਝਟਕਾ , ਰੱਖਿਆ ਮੰਤਰਾਲਾ ਦੀ ਕਮੇਟੀ ਤੋਂ ਹਟਾਇਆ

 

ਪ੍ਰਗਿਆ ਠਾਕੁਰ ਨੂੰ ਵੱਡਾ ਝਟਕਾ ਲਗਿਆ ਹੈ | ਲੋਕ ਸਭਾ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਕਾਤਲ ਨੱਥੂ ਰਾਮ ਗੌਡਸੇ ਨੂੰ ਦੇਸ਼ ਭਗਤ ਦੱਸਣ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਮਹਿੰਗਾ ਪੈ ਗਿਆ। ਮੋਦੀ ਸਰਕਾਰ ਨੇ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਰੱਖਿਆ ਮੰਤਰਾਲਾ ਦੀ ਕਮੇਟੀ ਤੋਂ ਹਟਾ ਦਿੱਤਾ ਗਿਆ ਹੈ।

ਇਸੇ ਵੀ ਦੇਖੋ …BREAKING | ਜਥੇਦਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਐ SGPC ! ਵੱਡਾ ਖ਼ੁਲਾਸਾ |

ਪ੍ਰਗਿਆ ਠਾਕੁਰ ਵਲੋਂ ਨੱਥੂ ਰਾਮ ਗੌਡਸੇ ਨੂੰ ਦੇਸ਼ ਭਗਤ ਦੱਸਣ ‘ਤੇ ਭਾਜਪਾ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਸੰਸਦ ਵਿਚ ਬੀਤੇ ਕੱਲ੍ਹ ਉਨ੍ਹਾਂ ਦਾ ਬਿਆਨ ਨਿੰਦਣਯੋਗ ਹੈ। ਭਾਜਪਾ ਕਦੀ ਵੀ ਇਸ ਤਰ੍ਹਾਂ ਦੇ ਬਿਆਨ ਜਾਂ ਵਿਚਾਰਧਾਰਾ ਦਾ ਸਮਰਥਨ ਨਹੀਂ ਕਰਦੀ ਹੈ।

PUBLISHED BY: Japsimran kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button