ਪ੍ਰਤਾਪ ਬਾਜਵਾ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਖ਼ਤ ਲਿਖ ਕੇ ਜਤਾਈ ਉਮੀਦ

ਚੰਡੀਗੜ੍ਹ : ਪੰਜਾਬ ਤੋਂ ਸਾਂਸਦ ਪ੍ਰਤਾਪ ਸਿੰਘ ਬਾਜਵਾ ਅਕਸਰ ਆਪਣੀ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਉਂਦੇ ਹਨ। ਉਥੇ ਹੀ ਹੁਣ ਉਨ੍ਹਾਂ ਨੇ ਪੰਜਾਬ ‘ਚ ਹੋਏ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਨੂੰ ਇੱਕ ਖੁੱਲ੍ਹਾ ਪੱਤਰ ਲਿਖਿਆ ਹੈ।
ਵੱਡੀ ਖ਼ਬਰ॥ਕਿਸਾਨ ਹੋਗੇ ਦਿੱਲੀ ਵੱਲ ਨੂੰ ਸਿੱਧੇ,ਸਮਾਨ ਦੀਆਂ ਭਰ ਲਈਆਂ ਟਰਾਲੀਆਂ?
ਇਸ ਦੇ ਚੱਲਦਿਆਂ ਪ੍ਰਤਾਪ ਬਾਜਵਾ ਨੇ ਲਿਖਿਆ ਕਿ ਉਨ੍ਹਾਂ ਨੇ ਆਪਣੀ ਗੱਲ ਕੇਂਦਰੀ ਸਿੱਖਿਆ ਮੰਤਰੀ ਤੱਕ ਪਹੁੰਚਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਂਮੀਦ ਹੈ ਕਿ ਉਨ੍ਹਾਂ ਦੀ ਇਸ ਅਪੀਲ ‘ਤੇ ਗੌਰ ਕੀਤਾ ਜਾਵੇਗਾ ਅਤੇ ਕੇਂਦਰੀ ਸਿੱਖਿਆ ਪ੍ਰਣਾਲੀ ‘ਚ ਸੁਧਾਰ ਲਿਆ ਕੇ ਯੋਗ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।
I wrote the following letter to the Hon’ble Minister of Education @DrRPNishank ji. It is my hope that the Ministry will look into the prevailing systemic issues surrounding the central education scholarships to ensure accessible higher education to our students. pic.twitter.com/7FqujXCJGx
— Partap Singh Bajwa (@Partap_Sbajwa) November 19, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.