NewsBreaking NewsD5 specialIndiaPoliticsPunjab

ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੁਲਾਕਾਤ ਕਰਨ ਸਿੰਘੂ ਬਾਰਡਰ ਜਾ ਸਕਦੇ ਹਨ ਕੇਜਰੀਵਾਲ

ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਸੋਮਵਾਰ ਨੂੰ ਸਿੰਘੂ ਬਾਰਡਰ ‘ਤੇ ਜਾਣ ਦੀ ਸੰਭਾਵਨਾ ਹੈ, ਜਿੱਥੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਹਜ਼ਾਰਾਂ ਕਿਸਾਨ ਬੀਤੇ ਕਈ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਨੂੰ ਐਤਵਾਰ ਨੂੰ ਸਮਰਥਨ ਦਿੱਤਾ ਸੀ।

🔴LIVE||ਭਾਰਤ ਬੰਦ ਦੇ ਸੱਦੇ ‘ਤੇ ਕਿਸਾਨਾਂ ਦਾ ਵੱਡਾ ਐਲਾਨ,ਪਿੰਡ-ਪਿੰਡ ਹੋਗੀ ਅਨਾਊਂਸਮੈਂਟ,ਮੋਦੀ ਸਰਕਾਰ ਨੂੰ ਛਿੜੀਕੰਬਣੀ!

‘ਆਪ’ ਦੇ ਇੱਕ ਅਧਿਕਾਰੀ ਨੇ ਦੱਸਿਆ, ‘ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਮੰਤਰੀ ਮੰਡਲ ਸਾਥੀਆਂ ਦੇ ਨਾਲ ਸਿੰਘੂ ਬਾਰਡਰ ਜਾਣਗੇ।’ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਦੇਸ਼ ਭਰ ‘ਚ ਆਮ ਆਦਮੀ ਪਾਰਟੀ ਦੇ ਕਰਮਚਾਰੀ ਰਾਸ਼ਟਰ ਵਿਆਪੀ ਹੜਤਾਲ ਦਾ ਸਮਰਥਨ ਕਰਨਗੇ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button