Breaking NewsD5 specialNewsPunjabTop News

ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਦੀ ਕੁੱਟਮਾਰ

ਚੰਡੀਗੜ੍ਹ: ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਅਕਸਰ ਪੰਜਾਬ ਦੇ ਭਲੇ ਅਤੇ ਪੰਜਾਬ ਮਾਡਲ ਦੀ ਗੱਲ ਕਰਦੇ ਨੇ, ਪਰ ਨਵਜੋਤ ਸਿੱਧੂ ਦੇ ਘਰ ਬਾਹਰ ਹੈਲਥ ਵਰਕਰਾਂ ਨੂੰ ਜੋ ਨਵੇ ਸਾਲ ਦਾ ਤੋਹਫਾ ਦਿੱਤਾ ਗਿਆ ਉਹ ਸ਼ਾਇਦ ਹੀ ਕਿਸੀ ਸਰਕਾਰ ਵਲੋਂ ਦਿੱਤਾ ਗਿਆ।

ਦਰਅਸਲ ਪਿਛਲੇ ਢੇਡ ਮਹੀਨੇ ਤੋਂ ਸਿਧੂ ਦੀ ਕੋਠੀ ਬਾਹਟ ਹੈਲਥ ਵਰਕਰ ਫੀਮੇਲ ਯੂਨੀਅਨ ਦੇ ਮੈਬਰਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਨਵਜੋਤ ਸਿੱਧੂ ਨੂੰ ਮਿਲਣਾ ਚਾਹੁੰਦੇ ਸੀ ਪਰ ਸਿੱਧੂ ਦੇ ਉਨਾਂ ਨੂੰ ਮਿਲਣ ਦੀ ਵਜਾਏ ਉਸਦੇ ਸੁਰੱਖਿਆ ਕਰਮਚਾਰੀਆਂ ਨੇ ਵਰਕਰਾਂ ਨਾਲ ਕੁੱਟਮਾਰ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button