Breaking NewsD5 specialIndiaNewsPoliticsPunjab

ਪ੍ਰਦਰਸ਼ਨ ਦੌਰਾਨ ਬਿਕਰਮ ਮਜੀਠੀਆ ਹੋਇਆ ਬੇਹੋਸ਼

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿਥੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਆਪਣੇ ਵਰਕਰਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਲਓ ਜੀ ਸਿੱਧੂ-ਸੋਨੀਆ ਦੀ ਮੀਟਿੰਗ ਹੋਈ ਸਫ਼ਲ,ਸੋਨੀਆ ਗਾਂਧੀ ਨੇ ਕੀਤਾ ਐਲਾਨ!,ਜਲਦ ਮਿਲੇਗਾ ਆਹ ਵੱਡਾ ਅਹੁਦਾ

ਜਿਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਪਿਛੇ ਹਟਾਉਣ ਦੇ ਯਤਨ ਕੀਤੇ ਗਏ ਤੇ ਧੱਕੇ ਮੁੱਕੀ ਦੌਰਾਨ ਬਿਕਰਮ ਮਜੀਠੀਆ ਬੇਹੋਸ਼ ਹੋ ਗਏ। ਤਸਵੀਰਾਂ ‘ਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਪੁਲਿਸ ਵਾਲਿਆਂ ਨਾਲ ਅਕਾਲੀ ਵਰਕਰ ਭਿੜ ਰਹੇ ਨੇ ਤੇ ਪੁਲਿਸ ਉਨ੍ਹਾਂ ਨੂੰ ਪਿਛੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button