Breaking NewsD5 specialIndiaNewsPunjabTop News

ਪ੍ਰਧਾਨ ਮੰਤਰੀ Modi ਨੇ Parkash Singh Badal ਦਾ ਪੁੱਛਿਆ ਹਾਲ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ Narendra Modi ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ Parkash Singh Badal ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ Modi ਨੇ Parkash Singh Badal ਦੀ ਸਿਹਤ ਦਾ ਹਾਲ-ਚਾਲ ਪੁੱਛਿਆ।

Khabran Da Sira : EVM ‘ਤੇ ਸੁਪਰੀਮ ਕੋਰਟ ਦਾ ਫੈਸਲਾ, ਕਾਂਗਰਸ ‘ਚ ਪਿਆ ਕਲੇਸ਼, CM ਚੰਨੀ ਲਈ ਮੁਸੀਬਤ

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ Parkash Singh Badal ਬੀਤੀ ਕੱਲ ਬਿਮਾਰ ਹੋ ਗਏ ਸਨ ਜਿਨ੍ਹਾਂ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button