Breaking NewsD5 specialIndiaNewsTop News

ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਾਰਟੀ ਬਣਾਉਣ ਦੇ ਦਿੱਤੇ ਸੰਕੇਤ 

ਨਵੀਂ ਦਿੱਲੀ : ਦੇਸ਼ ਦੀਆਂ ਵੱਖ ਵੱਖ ਰਾਜਸੀ ਪਾਰਟੀਆਂ ਲਈ ਨੀਤੀ ਘਾੜੇ ਵਜੋਂ ਕੰਮ ਕਰ ਚੁੱਕੇ ਪ੍ਰਸ਼ਾਂਤ ਕਿਸ਼ੋਰ ਵਲੋਂ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਇਸ਼ਾਰਾ ਕੀਤਾ ਹੈ।

ਕਿਸਾਨਾਂ ਦੇ ਹੱਕ ‘ਚ ਆਈ ਬੀਜੇਪੀ | D5 Channel Punjabi

ਆਪਣੇ ਟਵਿਟਰ ਹੈਂਡਲ ਅਤੇ ਫੇਸਬੁੱਕ ਅਕਾਊਂਟ ‘ਤੇ ਕਿਸ਼ੋਰ ਨੇ ਲਿਖਿਆ ਕਿ ਉਨ੍ਹਾਂ ਲੋਕਤੰਤਰ ਵਿਚ ਇਕ ਸਾਰਥਿਕ ਭਾਗੀਦਾਰ ਬਣਨ ਅਤੇ ਲੋਕ-ਪੱਖੀ ਨੀਤੀ ਬਣਾਉਣ ਵਿਚ ਮਦਦ ਕਰਨ ਦੀ ਮੇਰੀ ਖੋਜ ਨੇ 10 ਸਾਲਾਂ ਦੀ ਰੋਲਰਕੋਸਟਰ ਰਾਈਡ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button