EntertainmentPunjabTop News

ਪ੍ਰਸਿੱਧ ਗਾਇਕ ਗੁਰਪ੍ਰੀਤ ਸਿੰਘ ਢੱਟ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

ਚੰਡੀਗੜ੍ਹ: ਪ੍ਰਸਿੱਧ ਗਾਇਕ ਗੁਰਪ੍ਰੀਤ ਸਿੰਘ ਢੱਟ ਹੁਣ ਸਾਡੇ ‘ਚ ਨਹੀਂ ਰਹੇ। 47 ਸਾਲਾਂ ਦੀ ਉਮਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੀ ਛਾਤੀ ‘ਚ ਅਚਾਨਕ ਤੇਜ਼ ਦਰਦ ਹੋਇਆ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ।

Navjot Sidhu ਨੂੰ ਲੈਕੇ ਬਣੇ ਧੜੇ,ਲੀਡਰਾਂ ਦਾ Bajwa ਨੂੰ ਠੋਕਵਾਂ ਜਵਾਬ,ਸਿੱਧੂ ‘ਤੇ ਕਾਰਵਾਈ? | D5 Channel Punjabi

ਗਾਇਕ ਗੁਰਪ੍ਰੀਤ ਸਿੰਘ ਢੱਟ ਮਕਸੂਦਾਂ ਦੇ ਨੇੜੇ ਆਨੰਦ ਨਗਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button