‘ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕਰਨ ‘ਤੇ ਲਖੀਮਪੁਰ ਕਰਾਂਗੇ ਕੂਚ’
ਚੰਡੀਗ਼ੜ੍ਹ : ਯੂ . ਪੀ . ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਤੋਂ ਬਾਅਦ ਮੰਤਰੀ ਦੋ ਦੋਸ਼ੀ ਪੁੱਤਰ ਦੀ ਗ੍ਰਿਫ਼ਤਾਰੀ ਅਤੇ ਕਾਂਗਰਸੀ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਰਿਹਾਈ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਯੂ . ਪੀ . ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ।
Kisan Andolan : Farmers ਨੇ ਘੇਰਿਆ CM Khattar, Chaduni ਦੇ Son ਦੀ Yogi ਨੂੰ Warring || D5ChannelPunjabi
ਨਵਜੋਤ ਸਿੱਧੂ ਨੇ ਆਖਿਆ ਹੈ ਕਿ ਜੇਕਰ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਕੱਲ੍ਹ ਪੰਜਾਬ ਕਾਂਗਰਸ ਯੂ . ਪੀ . ਵੱਲ ਕੂਚ ਕਰੇਗੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਇਸ ਕਤਲ ਕਾਂਡ ਵਿਚ ਸ਼ਾਮਲ ਮੰਤਰੀ ਦੇ ਪੁੱਤਰ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਸਾਫ ਆਖਿਆ ਹੈ ਕਿ ਜੇਕਰ ਕੱਲ੍ਹ ਤੱਕ ਮੰਤਰੀ ਦੇ ਦੋਸ਼ੀ ਪੁੱਤਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਯੂ . ਪੀ . ਵੱਲ ਕੂਚ ਕਰੇਗੀ ।
If, by tomorrow, the Union Minister’s son behind the brutal murder of Farmers is not arrested, and our leader @PriyankaGandhi being unlawfully arrested, fighting for farmers is not released, the Punjab Congress will march towards Lakhimpur Kheri ! @INCIndia @INCPunjab
— Navjot Singh Sidhu (@sherryontopp) October 5, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.