Breaking NewsD5 specialIndiaNewsPoliticsPunjab

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਕੈਪਟਨ ਦਾ ਬੇਰੁਜਗਾਰਾਂ ਲਈ ਵੱਡਾ ਤੋਹਫ਼ਾ, ਭਰਤੀ ਦਾ ਕਰਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਲਈ ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਤਾ ‘ਚ ਬੀਤੇ ਦਿਨ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ।

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਕੈਪਟਨ ਦਾ ਬੇਰੁਜਗਾਰਾਂ ਲਈ ਵੱਡਾ ਤੋਹਫ਼ਾ, ਭਰਤੀ ਦਾ ਕਰਤਾ ਐਲਾਨ

ਇਸ ਨਵੇਂ ਅਹੁਦਿਆਂ ‘ਚ ਤਕਨੀਕੀ ਪੈਰਾ – ਮੈਡੀਕਲ ਦੇ 66 ਅਹੁਦੇ, ਨਰਸਾਂ, ਟੈਕਨੀਸ਼ੀਅਨ ਅਤੇ ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਦੇ 464 ਅਹੁਦੇ ਅਤੇ ਵੀਡੀਆਰਐਲ / ਐਮਆਰਯੂ ਲੈਬ ਪ੍ਰੋਜੈਕਟ ਦੇ 20 ਅਹੁਦੇ ਹਨ। ਇਨ੍ਹਾਂ ਅਹੁਦਿਆਂ ਨੂੰ ਭਰਨ ਨਾਲ ਇਨ੍ਹਾਂ ਸੰਸਥਾਵਾਂ ‘ਚ ਸਟਾਫ ਦੀ ਕਮੀ ਪੂਰੀ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਕਰਾਈਆਂ ਜਾ ਸਕਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button