Breaking NewsD5 specialEntertainmentNewsPunjabTop News

ਪੰਜਾਬੀ ਕਲਾਕਾਰ Kaka Kotki ਨੇ ਦੁਨੀਆ ਨੂੰ ਕਿਹਾ ਅਲਵਿਦਾ

ਚੰਡੀਗੜ੍ਹ : ਪੰਜਾਬੀ ਫ਼ਿਲਮਾਂ ਦੇ ਅਦਾਕਾਰ ਕਾਕਾ ਕੌਤਕੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਕਾਕਾ ਕੌਤਕੀ ਦੀ ਮੌਤ ਹੋਈ ਹੈ। ਦੱਸ ਦੇਈਏ ਕਿ ਕਾਕਾ ਕੌਤਕੀ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਚ ਅਦਾਕਾਰੀ ਕੀਤੀ ਹੈ।

Breaking News : Captain ਦੇ ਸਾਹਮਣੇ Mayor ਨਾਲ ਖਿੱਚ-ਧੂਹ, Mayor ਹੋਇਆ Live || D5 Channel Punjabi

ਉਨ੍ਹਾਂ ਦਾ ਅੰਤਿਮ ਸੰਸਕਾਰ ਖਰੜ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਨਾਲ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button