EntertainmentTop News

ਪੰਜਾਬੀ ਗਾਇਕ ਅਲਫਾਜ਼ ‘ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਪਟਿਆਲਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ  ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਅਲਫਾਜ਼ ‘ਤੇ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਹੋਇਆ ਸੀ। ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਅਲਫਾਜ਼ ਦੀ ਸਿਹਤ ‘ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ।

Punjab ਦਾ ਹੋਵੇਗਾ ਵੱਡਾ ਨੁਕਸਾਨ? ਖ਼ਤਰੇ ਦੀ ਘੰਟੀ! ਗੱਲਾਂ-ਗੱਲਾਂ ‘ਚ ਭੇਤ ਖੋਲ੍ਹ ਗਿਆ ਲੀਡਰ | D5 Channel Punjabi

ਹੁਣ ਅਲਫਾਜ਼ ਨੂੰ ਲੈ ਕੇ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਵਿਅਕਤੀ ਨੂੰ ਕਦੋਂ ਤੇ ਕਿੱਥੋ ਗ੍ਰਿਫ਼ਤਾਰ ਕੀਤਾ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button