Breaking NewsD5 specialEntertainmentNewsPoliticsPunjabTop News

ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਹੱਕ ‘ਚ ਆਏ ਅੱਗੇ, ਪੁਲਿਸ ਦੀ ਧੱਕੇਸ਼ਾਹੀ ਦਾ ਕੀਤਾ ਵਿਰੋਧ

ਚੰਡੀਗੜ੍ਹ:ਪੰਜਾਬ ਦੀ ਮਸ਼ਹੂਰ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਨਮੋਲ ਗਗਨ ਮਾਨ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਉਹਨਾਂ ਨੇ ਅੋਰਤਾਂ ‘ਤੇ ਹਮਲੇ ਅਤੇ ਦੁਰਵਿਹਾਰ ਦੇ ਵਿਰੁੱਧ ਪੰਜਾਬ ਭਾਜਪਾ ਚੰਡੀਗੜ੍ਹ ਦੇ ਦਫਤਰ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਉਥੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਅਤੇ ਹਲਕੇ ਬਲ ਦੀ ਵਰਤੋਂ ਕੀਤੀ।ਹਾਲਾਂਕਿ, ਇਸ ਹੰਗਾਮੇ ਵਿੱਚ, ‘ਆਪ’ ਨੇਤਾ ਅਨਮੋਲ ਗਗਨ ਮਾਨ ਨੂੰ ਸੱਟਾਂ ਲੱਗੀਆਂ ।

Farmers Protest ਹੁਣ ਫਸਿਆ SDM, ਕਿਸਾਨਾਂ ਨੇ ਰੱਖਤੀ ਨਵੀਂ ਮੰਗ, ਸਰਕਾਰ ਨੂੰ ਦਿੱਤੀ ਚੇਤਾਵਨੀ D5 Channel Punjabi

ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਹੱਕ ਵਿੱਚ ਗੱਲ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ‘ਤੇ ਪੋਸਟ ਨੂੰ ਸਾਂਝਾ ਕਰਦਿਆਂ, ਉਹਨਾਂ ਨੇ ਲਿਖਿਆ – ਰਾਜਨੀਤੀ ਤੋਂ ਪਰੇ ਇੱਕ ਕਲਾਕਾਰ ਹੋਣ ਦੇ ਨਾਤੇ, ਅਸੀਂ ਅਨਮੋਲ ਗਗਨ ਮਾਨ ਯਾਨੀ ਪੰਜਾਬ ਦੀਆਂ ਧੀਆਂ’ ਤੇ ਪ੍ਰਸ਼ਾਸਨ ਦੁਆਰਾ ਕੀਤੇ ਗਏ ਅੱਤਿਆਚਾਰਾਂ ਦੀ ਸਪਸ਼ਟ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ।

 

View this post on Instagram

 

A post shared by Babbu Maan (@babbumaaninsta)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button