Breaking NewsD5 specialEntertainmentNews

ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਹੋਇਆ ਦਿਹਾਂਤ

ਚੰਡੀਗੜ੍ਹ: ‘ਸਫਰੀ ਬੁਆਏਜ਼’ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਇੰਗਲੈਂਡ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ।

BIG News : DSP ਤੋਂ ਬਾਅਦ ਇੱਕ ਹੋਰ Police ਵਾਲੇ ਦੀ ਮੌਤ! ਚੱਲੀ ਗੋਲੀ | D5 Channel Punjabi

ਇਸ ਤੋਂ ਬਾਅਦ ਉਹ ਕੋਮਾ ’ਚ ਚਲੇ ਗਏ ਸਨ। ਕੋਮਾ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਠੀਕ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਬਲਵਿੰਦਰ ਸਫਰੀ ਦਾ ‘ਨੀ ਤੂੰ ਅੰਬਰਾਂ ਤੋਂ ਆਈ ਹੋਈ ਹੂਰ ਸੋਹਣੀਏ’ ਗੀਤ ਬਹੁਤ ਮਕਬੂਲ ਹੋਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button