ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੈਨ
ਚੰਡੀਗੜ੍ਹ : ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੈਨ ਹੋ ਗਿਆ ਹੈ। ਬੱਬੂ ਮਾਨ ਦੇ ਇਸ ਟਵਿੱਟਰ ਖਾਤੇ ‘ਤੇ ਲੱਗਭਗ 2 ਲੱਖ 42 ਹਜ਼ਾਰ ਤੋਂ ਜ਼ਿਆਦਾ ਫਾਲਲੋਅਰਜ਼ ਹਨ। ਦੱਸ ਦਈਏ ਕਿ ਅੱਜ ਬੱਬੂ ਮਾਨ ਦਾ ਜਨਮਦਿਨ ਵੀ ਹੈ। ਬੱਬੂ ਮਾਨ ਪੰਜਾਬ ਦੇ ਮੁੱਦਿਆ ‘ਤੇ ਲਗਾਤਾਰ ਸਰਗਰਮ ਰਹਿੰਦੇ ਹਨ।
Jathedar Harpreet Singh ’ਤੇ ਸਰਕਾਰ ਦਾ ਐਕਸ਼ਨ! ਭਾਰਤ ’ਚ ਕਰਤਾ ਬੈਨ, Sukhbir Badal ਹੋਇਆ CM Mann ’ਤੇ ਤੱਤਾ
ਉਨ੍ਹਾਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀ ਬਰੂਹਾਂ ‘ਤੇ ਕੇਂਦਰੀ ਸਰਕਾਰ ਖਿਲਾਫ਼ ਮੋਰਚੇ ‘ਚ ਅਹਿਮ ਯੋਗਦਾਨ ਦਿੱਤਾ ਗਿਆ। ਕੁਝ ਸਮਾਂ ਪਹਿਲਾਂ ਚੰਡੀਗੜ੍ਹ ਸਪੈਸ਼ਨ ਆਪਰੇਸ਼ਨ ਸੈੱਲ ਦੀ ਟੀਮ ਨੇ ਬੰਬੀਹਾ ਗਰੁੱਪ ਦੇ ਗੁਰਗਿਆਂ ਨੂੰ ਕਾਬੂ ਕੀਤਾ ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.