Breaking NewsD5 specialEntertainmentNewsPunjabTop News

ਪੰਜਾਬੀ ਗਾਇਕ Sardool Sikander ਦੀ ਮੌਤ

ਮੋਹਾਲੀ : ਪੰਜਾਬ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੀ ਹਾਲਤ ਗੰਭੀਰ ਬਣੀ ਹੋਈ ਸੀ। ਦਰਅਸਲ, ਪਿਛਲੇ ਡੇਢ ਮਹੀਨੇ ਤੋਂ ਉਨ੍ਹਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ ਜਦੋਂ ਕਿ ਲਗਭਗ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਸੀ। ਗੰਭੀਰ ਹਾਲਤ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਪੰਜਾਬ ਦੀ ਵੱਡਾ ਸਿਆਸੀ ਧਮਾਕਾ!ਟੁੱਟੀ ਬੀਜੇਪੀ?ਕਿਸਾਨ ਬਣਾਉਣਗੇ ਪਾਰਟੀ!ਲੀਡਰਾਂ ਦੀ ਛੁੱਟੀ!

ਖ਼ਬਰਾਂ ਦੇ ਅਨੁਸਾਰ ਕਿ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਉੱਥੇ ਹੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ਤੋਂ ਆਰਥਕ ਸਹਾਇਤਾ ਪ੍ਰਾਪਤ ਕਰਨ ਦਾ ਭਰੋਸਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button