Breaking NewsD5 specialInternationalNewsPunjab

ਪੰਜਾਬੀ ਨੌਜਵਾਨਾਂ ਦੀ ਵੀਡੀਓ ਵਾਇਰਲ, ਭਗਵੰਤ ਮਾਨ ਤੱਕ ਵੀ ਭੇਜੀ ਸੀ ਵੀਡੀਓ ਪਰ …

ਸਾਊਦੀ ਅਰਬ ‘ਚ ਫਸੇ ਪੰਜਾਬੀਆਂ ਦੀਆਂ ਵੀਡੀਓਜ਼ ਲਗਾਤਾਰ ਵਾਇਰਲ ਹੋ ਰਹੀਆਂ ਹਨ। ਜਿਸ ‘ਚ ਉਹ ਕੇਂਦਰ ਤੇ ਪੰਜਾਬ ਸਰਕਾਰ ਨੂੰ ਗੁਹਾਰ ਲਗਾ ਰਹੇ ਹਨ ਕਿ ਉਹਨਾਂ ਦੀ ਵਤਨ ਵਾਪਸੀ ਕਰਵਾਈ ਜਾਵੇ।

ਬਾਦਲਾਂ ‘ਤੇ ਮਿਹਰਬਾਨ ਕੈਪਟਨ ਸਰਕਾਰ, ਸਰਕਾਰੀ ਖ਼ਜ਼ਾਨੇ ‘ਤੇ ਕਰੋੜਾਂ ਦਾ ਬੋਝ | Badal | Captain Amarinder Singh

ਇਹਨਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਵੀ ਅਪੀਲ ਕਰਨ ਦੇ ਬਾਵਜੂਦ ਉਹਨਾਂ ਦੀ ਕਿਸੇ ਨੇ ਬਾਂਹ ਨਹੀਂ ਫੜੀ। ਉਮੀਦ ਹੈ ਕਿ ਇਹ ਵੀਡੀਓ ਸਰਕਾਰ ਤੱਕ ਪਹੁੰਚੇਗੀ ਅਤੇ ਇਹਨਾਂ ਨੌਜਵਾਨਾਂ ਦੀ ਪੰਜਾਬ ਵਾਪਸੀ ਲਈ ਕਦਮ ਪੁੱਟੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button