Breaking NewsD5 specialNewsPunjabTop News

ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ‘ਚ ਜਾਖੜ ਤੇ ਬਿੱਟੂ ਅੱਜ ਸ਼ਾਮ ਨੂੰ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ‘ਚ ਕਾਂਗਰਸ ਪਾਰਟੀ ਦੇ ਅੰਦਰ ਚੱਲ ਰਿਹਾ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਾਂਗਰਸ ਦੇ ਸੀਨੀਅਰ  ਨੇਤਾ ਮਾਮਲੇ ਨੂੰ ਸ਼ਾਂਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਚੁੱਕੇ ਹਨ ਪਰ ਅਜੇ ਤੱਕ ਇਹ ਮਸਲਾ ਸੁਲਝਿਆ ਨਹੀਂ।

ਕੁੰਵਰ ਵਿਜੇ ਪ੍ਰਤਾਪ ਦੇ ‘ਆਪ’ ‘ਚ ਸ਼ਾਮਲ ਹੋਣ ਦਾ ਸੱਚ ! ‘ਆਪ’ ਆਗੂ ਦੇ ਵੱਡੇ ਖੁਲਾਸੇ! ਅੰਦਰਲੀਆਂ ਗੱਲਾਂ ਆਈਆਂ ਬਾਹਰ!

ਉਥੇ ਹੀ ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਦੇ ਵਿੱਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਰਵਨੀਤ ਬਿੱਟੂ ਸ਼ਾਮ 5 ਵਜੇ ਤੇ ਸੁਨੀਲ ਜਾਖੜ ਸ਼ਾਮ 6 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button