Breaking NewsD5 specialIndiaNewsTop News

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ‘ਤੇ ਹੋ ਸਕਦਾ ਹੈ ਵੱਡਾ ਫੈਸਲਾ, ਸੋਨੀਆ ਗਾਂਧੀ ਨੇ ਵੱਡੇ ਨੇਤਾਵਾਂ ਨੂੰ 20 ਜੂਨ ਨੂੰ ਬੁਲਾਇਆ ਦਿੱਲੀ

ਨਵੀਂ ਦਿੱਲੀ : ਪੰਜਾਬ ਕਾਂਗਰਸ ‘ਚ ਚੱਲੇ ਆ ਰਹੇ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਹੁਣ ਵੱਡਾ ਫੈਸਲਾ ਹੋ ਸਕਦਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ 20 ਜੂਨ ਨੂੰ ਦਿੱਲੀ ਬੁਲਾਇਆ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ‘ਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋ ਸਕਦੇ ਹਨ।

ਹੁਣ ਹਰਜੀਤ ਗਰੇਵਾਲ ਦਾ ਭਾਜਪਾ ਆਗੂ ਨਾਲ ਪਿਆ ਪੇਚਾ! ਆਗੂ ਨੇ ਬਣਾਈ ਗਰੇਵਾਲ ਦੀ ਰੇਲ! ਚੱਲਦੇ ਪ੍ਰੋਗਰਾਮ ‘ਚ ਹੋਗੇ ਤੱਤੇ!

ਜਾਣਕਾਰੀ ਮੁਤਾਬਕ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਪੰਜਾਬ ਕਾਂਗਰਸ ‘ਚ ਜਾਰੀ ਅੰਦਰੂਨੀ ਕਲੇਸ਼ ਨੂੰ ਦੂਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ‘ਚ ਸੋਨੀਆ ਗਾਂਧੀ ਨੇ ਵੱਡੇ ਨੇਤਾਵਾਂ ਨੂੰ ਦਿੱਲੀ ਬੁਲਾਇਆ ਹੈ ਤਾਂ ਇਸ ਤੋਂ ਸਾਫ਼ ਲੱਗ ਰਿਹਾ ਹੈ ਕਿ ਹੁਣ ਜ਼ਲਦ ਹੀ ਕੋਈ ਵੱਡਾ ਫੈਸਲਾ ਹੋ ਸਕਦਾ ਹੈ। ਸੋਨੀਆ ਗਾਂਧੀ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button