Breaking NewsD5 specialNewsPoliticsPunjabTop News

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਕਾਂਗਰਸ ਹਾਈਕਮਾਨ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ ਕਰੇਗੀ।

Ludhiana News : ਆਹ ਦੇਖੋ ਪੁਲਿਸ ਦਾ ਹਾਲ, ਸ਼ਰੇਆਮ ਮੰਗ ਰਹੀ ਦਾਰੂ ਦਾ ਅਧੀਆ | D5 Channel Punjabi

ਸਿੱਧੂ ਦੀ ਇਨ੍ਹਾਂ ਮੀਟਿੰਗਾਂ ਨੂੰ ਸ਼ਕਤੀ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਦੇ ਕਈ ਆਗੂਆਂ ਨਾਲ ਮੁਲਾਕਾਤ ਕੀਤੀ।

SGPC ਦਾ ਵੱਡਾ ਐਕਸ਼ਨ, ਬਾਦਲਾਂ ਦੀ ਹੋਊ ਪੱਕੀ ਛੂੱਟੀ? | D5 Channel Punjabi

ਮੁਲਾਕਾਤ ਦੌਰਾਨ ਸਿੱਧੂ ਨੇ ਕਈ ਮੁੱਦਿਆਂ ‘ਤੇ ਚਰਚਾ ਵੀ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਨੇ ਗੁਰਜੀਤ ਔਜਲਾ, ਓ.ਪੀ. ਸੋਨੀ ਤੋਂ ਇਲਾਵਾ ਰਾਜ ਕੁਮਾਰ ਵੇਰਕਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਤਸਵੀਰ ਵੀ ਸਾਂਝੀ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button