Breaking NewsD5 specialNewsPunjabTop News

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ‘ਚ CM ਨੂੰ ਮਿਲਣ ਪੁੱਜਾ ਕਾਂਗਰਸ ਦਾ ਵਫ਼ਦ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਮੁੱਖ ਮੰਤਰੀ ਨੂੰ ਕਾਂਗਰਸ ਦਾ ਵਫ਼ਦ ਮਿਲਣ ਪੁੱਜਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ ਫ਼ਿਰ ਵੀ ਸਾਨੂੰ ਪੌਣਾ ਘੰਟਾ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹਾ ਰੱਖਿਆ ਗਿਆ।

ਫੜਿਆ ਗਿਆ Moose Wala ਦਾ ਕਾਤਲ? Goldy Brar ਨੂੰ ਲਿਆਉਣਗੇ ਪੰਜਾਬ | D5 Channel Punjabi

ਮੁੱਖ ਮੰਤਰੀ ਨਿਵਾਸ ਦੇ ਅੰਦਰ ਜਾਣ ਲਈ ਰਾਜਾ ਵੜਿੰਗ ਅਤੇ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਦੀ ਗੱਲ ਕਰਨ ਆਏ ਹਾਂ। ਲੰਬਾ ਸਮਾਂ ਇੰਤਜ਼ਾਰ ਕਰਨ ਮਗਰੋਂ ਕਾਂਗਰਸ ਦਾ ਵਫ਼ਦ ਮੁੱਖ ਮੰਤਰੀ ਨਿਵਾਸ ਤੇ ਅੰਦਰ ਜਾ ਸਕੇ ਅਤੇ ਪੰਜਾਬ ਦੇ ਮੁੱਦਿਆਂ ਤੇ ਮੀਟਿੰਗ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button