Breaking NewsD5 specialNewsPunjabTop News

ਪੰਜਾਬ ਕਾਂਗਰਸ ਬੁਲਾਰੇ Pritpal Singh Baliawal ਨੇ Sonia Gandhi ਨੂੰ ਭੇਜਿਆ ਅਸਤੀਫਾ, Navjot Sidhu ਨੂੰ ਦੱਸਿਆ ਕਾਰਨ

ਚੰਡੀਗੜ੍ਹ : ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਅਤੇ ਪੰਜਾਬ ਬੁਲਾਰੇ ਪ੍ਰੀਤਪਾਲ ਸਿੰਘ ਬਲਿਆਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ‘ਚ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸਿਆ ਹੈ।

BIG BREAKING ਡੇਰਾ ਸਿਰਸਾ ਪਹੁੰਚੀ SIT, ਵੱਡੀ ਕਾਰਵਾਈ, ਬੇਅਦਬੀ ‘ਤੇ ਖੁਲਾਸੇ ! D5 Channel Punjabi

ਬਲਿਆਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਅਗਵਾਈ ‘ਚ ਕਾਂਗਰਸ 2022 ‘ਚ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਮਜ਼ਬੂਤ ਹਾਲਤ ਵਿੱਚ ਸੀ ਪਰ ਤੁਸੀਂ ਸਿੱਧੂ ਨੂੰ ਚੁਣਿਆ। ਚਰਨਜੀਤ ਚੰਨੀ ਦੀ ਅਗਵਾਈ ‘ਚ ਸਰਕਾਰ ਵਧੀਆ ਕੰਮ ਕਰ ਰਹੀ ਹੈ ਪਰ ਸਿੱਧੂ ਦੇ ਰੋਜ਼ਾਨਾ ਦੇ ਟਵੀਟ ਨਾਲ ਪਾਰਟੀ ਦੀ ਛਵੀ ਖ਼ਰਾਬ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button