ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ 2 ਅਹਿਮ ਫ਼ੈਸਲੇ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਿਹਾ ਕਿ ਕਿ ਪੰਜਾਬ ਕੈਬਨਿਟ ਦੀ ਮੀਟਿੰਗ ‘ਚ 2 ਅਹਿਮ ਫੈਸਲੇ ਲਏ ਗਏ ਹਨ। ਜਿਸ ਵਿਚ ਸਾਡੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣ ਵਾਲੇ ਵੀਰਾ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਜਮੀਨ ਬਦਲੇ ਨਕਦ ਰਾਸ਼ੀ ਅਤੇ ਇਨਾਮੀ ਰਾਸ਼ੀ ਵਿਚ 40 % ਵਾਧਾ ਕੀਤਾ ਗਿਆ ਹੈ।
ਪੰਜਾਬ ਦੇ ਸਾਡੇ ਵੀਰ ਸਪੂਤ ਦੇਸ਼ ਅਤੇ ਪੰਜਾਬ ਦੀ ਰੱਖਿਆ ਕਰਨ ਲਈ, ਸ਼ਾਂਤੀ ਬਣਾਏ ਰੱਖਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੰਦੇ ਨੇ… ਉਨ੍ਹਾਂ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੁੰਦੀ ਹੈ
ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪੰਜਾਬ ਕੈਬਨਿਟ ਦੀ ਮੀਟਿੰਗ ‘ਚ 2 ਅਹਿਮ ਫੈਸਲੇ ਲਏ… pic.twitter.com/eKtu9GFujm
— Bhagwant Mann (@BhagwantMann) May 19, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.