PunjabPunjabTop News

ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਸਪੀਕਰ ਨੇ ਦਿੱਤੀ ਮੰਨਜ਼ੂਰੀ

ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਚਾਰ ਮੰਤਰੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਚਲਾਨ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button