Breaking NewsD5 specialNewsPunjabTop News

ਪੰਜਾਬ ਕੈਬਨਿਟ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਵਿਚ ਸ਼ਾਮਿਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਅੱਜ 11 ਵਜੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।

ਮਜੀਠੀਆ ’ਤੇ ਸਖਤੀ! ਭਗਵੰਤ ਮਾਨ ਦਾ ਐਕਸ਼ਨ, ਜਾਖੜ ਨੇ ਬੋਲਿਆ ਚੰਨੀ ’ਤੇ ਹੱਲਾ| D5 Channel Punjabi

ਦੱਸ ਦਈਏ ਕਿ ਇਸਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ‘ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button