PunjabTop News

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ, ਪੋਕਸੋ ਐਕਟਾਂ ਦੇ ਕੇਸਾਂ ਸਬੰਧੀ ਤਰਨਤਾਰਨ ਤੇ ਸੰਗਰੂਰ ‘ਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ

 ਚੰਡੀਗੜ੍ਹ, 9 ਮਾਰਚ 2024- ਪੰਜਾਬ ਕੈਬਨਿਟ ਮੀਟਿੰਗ ਵਿਚ ਅੱਜ ਵੱਡੇ ਫ਼ੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਵਿਚ ਪੋਕਸੋ ਐਕਟਾਂ ਦੇ ਕੇਸਾਂ ਸਬੰਧੀ ਤਰਨਤਾਰਨ ਤੇ ਸੰਗਰੂਰ ਵਿਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਕੈਬਨਿਟ ਵਲੋਂ 20 ਹੋਰ ਅਸਮਾੀਆਂ ਕੋਰਟਾਂ ਵਿਚ ਅਫ਼ਸਰਾਂ ਦੀ ਭਰਤੀ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕੋਰਟਾਂ ਵਿਚ 3842 ਅਸਾਮੀਆਂ ਨੂੰ ਪਰਮਿਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਡਾਕਟਰਾਂ ਦੀਆਂ 1300 ਅਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button