PunjabTop News

ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ‘ਤੇ ਹਮਲਾਂ, ਪੁਲਿਸ ਨੇ ਤਿੰਨ ਹਲਮਾਵਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਕੈਬਨਿਟ ‘ਚ ਸ਼ਾਮਲ ਹੋਏ ਨਵੇਂ ਮੰਤਰੀ ਬਲਕਾਰ ਸਿੰਘ ਦੀ ਗੱਡੀ ਦੇ ਅੱਗੇ ਚੱਲ ਰਹੀ ਪਾਇਲਟ ਗੱਡੀ ‘ਤੇ ਇਟਾਂ-ਰੋੜ੍ਹੇ ਨਾਲ ਹਮਲਾਂ ਕੀਤਾ ਗਿਆ। ਇਥੇ ਸ੍ਰੀ ਗੁਰੂ ਰਵਿਦਾਸ ਚੌਕ ਨੇੜੇ ਰਾਤ ਕਰੀਬ 12:45 ਵਜੇ ਕਾਰ ਸਵਾਰ ਨੌਜਵਾਨਾਂ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ਦੇ ਅੱਗੇ ਚੱਲ ਰਹੀ ਪਾਇਲਟ ਗੱਡੀ ’ਤੇ ਇੱਟਾਂ ਰੋੜੇ ਚਲਾ ਦਿੱਤੇ। ਹਲਾਂਕਿ ਇਸ ਹਮਲੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸਵਾਲ ਇਹ ਖੜ੍ਹਾਂ ਹੁੰਦਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਹਮਲਾਂ ਕਿਓ ਕੀਤਾ। ਹੈਰਾਨੀ ਦੀ ਗੱਲ ਉਦੋ ਹੁੰਦੀ ਹੈ ਜਦੋ ਉਕਤ ਹਮਾਲਵਰ ਪਾਇਲਟ ਗੱਡੀ ‘ਤੇ ਹਲਮਾਂ ਕਰਨ ਤੋਂ ਬਾਅਦ ਮੰਤਰੀ ‘ਤੇ ਘਰ ਦੇ ਬਾਹਰ ਪਹੁੰਚ ਗਏ। ਹਲਾਂਕਿ ਪੁਲਿਸ ਨੇ ਤਿੰਨ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ‘ਤੇ ਪੁੱਛਗਿੱਛ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button