Breaking NewsD5 specialNewsPoliticsPunjabTop News

ਪੰਜਾਬ ਕੈਬਨਿਟ ‘ਚ Sidhu ਦੀ ਵਾਪਸੀ ‘ਤੇ ਸਸਪੈਂਸ ਬਰਕਰਾਰ

ਚੰਡੀਗੜ੍ਹ : ਕਾਂਗਰਸ ਦੇ ਫਾਇਰਬਰਾਂਡ ਆਗੂ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ ਵਿੱਚ ਵਾਪਸੀ ‘ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਉਥੇ ਹੀ ਇਸ ਵਿੱਚ ਸਿੱਧੂ ਰੋਜ਼ ਟਵੀਟ ਕਰ ਆਪਣੇ ਦਿਲ ਦਾ ਹਾਲ ਬਿਆਨ ਕਰ ਰਹੇ ਹਨ। ਉਨ੍ਹਾਂ ਨੇ ਅੱਜ ਟਵੀਟ ਕਰ ਲਿਖਿਆ ਕਿ ਸਾਡੀ ਅਫਵਾਹਾਂ ਦਾ ਧੂੰਆਂ ਉਥੋਂ ਹੀ ਉੱਠਦਾ ਹੈ , ਜਿੱਥੇ ਸਾਡੇ ਨਾਮ ਨਾਲ ਅੱਗ ਲੱਗ ਜਾਂਦੀ ਹੈ।

ਦੱਸ ਦਈਏ ਕਿ ਖ਼ਬਰਾਂ ਅਨੁਸਾਰ ਪੰਜਾਬ ਕੈਬਨਿਟ ਵਿੱਚ ਨਵਜੋਤ ਸਿੱਧੂ ਦੀ ਧਮਾਕੇਦਾਰ ਵਾਪਸੀ ਹੋਵੇਗੀ। ਵਿਧਾਨ ਸਭਾ ਚੋਣ ਤੋਂ ਪਹਿਲਾਂ ਪੰਜਾਬ ਸਰਕਾਰ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ। ਸਿੱਧੂ ਨੂੰ ਉਪ ਮੁੱਖਮੰਤਰੀ ਦੇ ਨਾਲ 2 ਵੱਡੇ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button